ਸੀਐਮ ਨਿਤੀਸ਼ ਕੁਮਾਰ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

January 28, 2024 11:41 am
Img 20240128 Wa0118

ਪਟਨਾ: ਬਿਹਾਰ ਦੀ ਰਾਜਨੀਤੀ ਵਿੱਚ ਵੱਡਾ ਬਦਲਾਅ ਆਇਆ ਹੈ। ਸੀਐਮ ਨਿਤੀਸ਼ ਕੁਮਾਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

ਉਨ੍ਹਾਂ ਨੇ ਰਾਜ ਭਵਨ ‘ਚ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਹੈ। ਨਿਤੀਸ਼ ਕੁਮਾਰ ਅੱਜ ਸ਼ਾਮ 5 ਵਜੇ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਕਦੇ ਹਨ।

ਭਾਜਪਾ ਪ੍ਰਧਾਨ ਜੇਪੀ ਨੱਡਾ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋ ਸਕਦੇ ਹਨ।