ਮੋਹਾਲੀ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ
ਤੜਕਸਾਰ ਲੱਦਾਖ ‘ਚ ਭੂਚਾਲ ਦੇ ਝਟਕੇ
ਲੱਦਾਖ : ਹਾਲੇ ਕੁਝ ਦਿਨ ਪਹਿਲਾਂ ਹੀ ਜੰਮੂ ਕਸ਼ਮੀਰ ਵਿਚ ਭੂਚਾਲ ਆਇਆ ਸੀ। ਹੁਣ ਲੱਦਾਖ ‘ਚ ਭਾਰੀ ਬਰਫਬਾਰੀ ਅਤੇ ਧੁੰਦ ਵਿਚਾਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਾਸ਼ਟਰੀ ਭੂਚਾਲ ਕੇਂਦਰ ਦੇ ਅਨੁਸਾਰ, ਭੂਚਾਲ ਮੰਗਲਵਾਰ ਸਵੇਰੇ 4:33 ਵਜੇ ਆਇਆ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 4.5 ਦਰਜ ਕੀਤੀ ਗਈ। ਹੁਣ ਤਕ ਮਿਲੀ ਖ਼ਬਰ ਅਨੁਸਾਰ ਕਿਸੇ ਜਾਨੀ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀ ਹੈ।