ਮੋਹਾਲੀ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ
ਕਿਸਾਨ ਮੋਰਚਾ: ਪੰਜਾਬ ਸਰਕਾਰ ਦਾ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਜਵਾਬ
ਹਾਈ ਕੋਰਟ ਵੱਲੋਂ 20 ਤਰੀਕ ਨੂੰ ਦਿੱਤੇ ਹੁਕਮ, ਅਜੇ ਤੱਕ ਪ੍ਰਾਪਤ ਨਹੀਂ ਹੋਏ
ਨਾ ਹੀ ਵੈਬਸਾਈਟ ‘ਤੇ ਅਪਲੋਡ ਕੀਤੇ ਗਏ ਇਹ ਕਹਿਣਾ ਗਲਤ ਹੈ ਕਿ ਪੰਜਾਬ ਸਰਕਾਰ ਸਰਹੱਦਾਂ ‘ਤੇ ਲੋਕਾਂ ਨੂੰ ਇਕੱਠੇ ਹੋਣ ਦੇ ਰਹੀ ਹੈ
ਪਾਬੰਦੀਆਂ ਕਾਰਨ ਕਿਸਾਨ ਪੰਜਾਬ-ਹਰਿਆਣਾ ਦੀ ਸਰਹੱਦ ‘ਤੇ ਹਨ
ਹੁਣ ਤੱਕ 160 ਤੋਂ ਵੱਧ ਲੋਕ ਜ਼ਖਮੀ ਹੋ ਚੁੱਕੇ ਹਨ
ਪੰਜਾਬ ਸਰਕਾਰ ਨੇ ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਲਈ ਜ਼ਿੰਮੇਵਾਰੀ ਨਿਭਾਈ ਹੈ
ਕਿਸਾਨਾਂ ਪ੍ਰਤੀ ਹੋਰ ਹਮਦਰਦੀ ਦਿਖਾਉਣ ਦੀ ਲੋੜ ਹੈ
2000 ਪੁਲਿਸ ਕਰਮਚਾਰੀ ਸ਼ਾਂਤੀ ਬਣਾਈ ਰੱਖਣ ਲਈ ਕੰਮ ਕਰ ਰਹੇ ਹਨ
ਸਥਿਤੀ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ, ਲੋੜ ਪੈਣ ‘ਤੇ ਅਸੀਂ ਕਦਮ ਚੁੱਕਾਂਗੇ